Sri Guru Granth Sahib Ji

第 845

  1. ਭਗਤਿ ਵਛਲੁ ਹਰਿ ਨਾਮੁ ਹੈ ਗੁਰਮੁਖਿ ਹਰਿ ਲੀਨਾ ਰਾਮ ॥

    哈里的名字是巴克塔瓦萨尔,我通过上师沉浸在哈里中

  2. ਬਿਨੁ ਹਰਿ ਨਾਮ ਨ ਜੀਵਦੇ ਜਿਉ ਜਲ ਬਿਨੁ ਮੀਨਾ ਰਾਮ ॥

    就像鱼不能没有水一样,奉献者也离不开哈里纳姆

  3. ਸਫਲ ਜਨਮੁ ਹਰਿ ਪਾਇਆ ਨਾਨਕ ਪ੍ਰਭਿ ਕੀਨਾ ਰਾਮ ॥੪॥੧॥੩॥

    那纳克啊!无论谁找到了神,他的生命就变得成功了。4.1.3

  4. ਬਿਲਾਵਲੁ ਮਹਲਾ ੪ ਸਲੋਕੁ ॥

    比拉夫卢•马哈拉 4 节

  5. ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ ਵਸੈ ਵਡਭਾਗੁ ॥

    找到你温柔的上帝,他住在他心里的人,是幸运的

  6. ਗੁਰਿ ਪੂਰੈ ਵੇਖਾਲਿਆ ਨਾਨਕ ਹਰਿ ਲਿਵ ਲਾਗੁ ॥੧॥

    那纳克啊!完整的上师让我看到他,所以现在我从事上帝。1

  7. ਛੰਤ ॥

    诗句

  8. ਮੇਰਾ ਹਰਿ ਪ੍ਰਭੁ ਰਾਵਣਿ ਆਈਆ ਹਉਮੈ ਬਿਖੁ ਝਾਗੇ ਰਾਮ ॥

    我来是为了除去我自我的毒药,敬拜上帝

  9. ਗੁਰਮਤਿ ਆਪੁ ਮਿਟਾਇਆ ਹਰਿ ਹਰਿ ਲਿਵ ਲਾਗੇ ਰਾਮ ॥

    通过上师的教导,我抹去了自尊,我的态度仍然以哈里的名义

  10. ਅੰਤਰਿ ਕਮਲੁ ਪਰਗਾਸਿਆ ਗੁਰ ਗਿਆਨੀ ਜਾਗੇ ਰਾਮ ॥

    我的心已经绽放,上师的知识唤醒了我

  11. ਜਨ ਨਾਨਕ ਹਰਿ ਪ੍ਰਭੁ ਪਾਇਆ ਪੂਰੈ ਵਡਭਾਗੇ ਰਾਮ ॥੧॥

    那纳克啊!你已经完全幸运地获得了上帝。1

  12. ਹਰਿ ਪ੍ਰਭੁ ਹਰਿ ਮਨਿ ਭਾਇਆ ਹਰਿ ਨਾਮਿ ਵਧਾਈ ਰਾਮ ॥

    主感动了我的心,Hari-Naam是我的祝贺

  13. ਗੁਰਿ ਪੂਰੈ ਪ੍ਰਭੁ ਪਾਇਆ ਹਰਿ ਹਰਿ ਲਿਵ ਲਾਈ ਰਾਮ ॥

    通过完美的上师找到上帝,一个人把激情放在他身上

  14. ਅਗਿਆਨੁ ਅੰਧੇਰਾ ਕਟਿਆ ਜੋਤਿ ਪਰਗਟਿਆਈ ਰਾਮ ॥

    我无知的黑暗消失了,光明在我心中点燃了

  15. ਜਨ ਨਾਨਕ ਨਾਮੁ ਅਧਾਰੁ ਹੈ ਹਰਿ ਨਾਮਿ ਸਮਾਈ ਰਾਮ ॥੨॥

    那纳克啊!这个名字是我的生命线,我以哈里的名义成为。2

  16. ਧਨ ਹਰਿ ਪ੍ਰਭਿ ਪਿਆਰੈ ਰਾਵੀਆ ਜਾਂ ਹਰਿ ਪ੍ਰਭ ਭਾਈ ਰਾਮ ॥

    当主喜欢它时,敬爱的主仁慈地敬拜他

  17. ਅਖੀ ਪ੍ਰੇਮ ਕਸਾਈਆ ਜਿਉ ਬਿਲਕ ਮਸਾਈ ਰਾਮ ॥

    他的眼睛被爱所吸引,就像猫的眼睛看向老鼠一样

  18. ਗੁਰਿ ਪੂਰੈ ਹਰਿ ਮੇਲਿਆ ਹਰਿ ਰਸਿ ਆਘਾਈ ਰਾਮ ॥

    普尔纳大师已经与哈里融合,并通过喝哈里拉萨而变得满足

  19. ਜਨ ਨਾਨਕ ਨਾਮਿ ਵਿਗਸਿਆ ਹਰਿ ਹਰਿ ਲਿਵ ਲਾਈ ਰਾਮ ॥੩॥

    那纳克啊!她的心和莲花通过哈里的名字绽放,她把她的热情留在哈里身上。3

  20. ਹਮ ਮੂਰਖ ਮੁਗਧ ਮਿਲਾਇਆ ਹਰਿ ਕਿਰਪਾ ਧਾਰੀ ਰਾਮ ॥

    上帝喜悦我,我的愚蠢和愚蠢

  21. ਧਨੁ ਧੰਨੁ ਗੁਰੂ ਸਾਬਾਸਿ ਹੈ ਜਿਨਿ ਹਉਮੈ ਮਾਰੀ ਰਾਮ ॥

    那位上师是有福的,值得赞美的,他摧毁了我的自我

  22. ਜਿਨੑ ਵਡਭਾਗੀਆ ਵਡਭਾਗੁ ਹੈ ਹਰਿ ਹਰਿ ਉਰ ਧਾਰੀ ਰਾਮ ॥

    那些非常幸运,拥有祝福命运的人,将主,哈利,哈利,珍藏在他们的心中。

  23. ਜਨ ਨਾਨਕ ਨਾਮੁ ਸਲਾਹਿ ਤੂ ਨਾਮੇ ਬਲਿਹਾਰੀ ਰਾਮ ॥੪॥੨॥੪॥

    那纳克啊!不断赞美这个名字,并在名字中牺牲。4.2.4

  24. ਬਿਲਾਵਲੁ ਮਹਲਾ ੫ ਛੰਤ

    比拉夫卢玛哈拉 5 圣歌

  25. ੴ ਸਤਿਗੁਰ ਪ੍ਰਸਾਦਿ ॥

    萨蒂古尔•普拉萨迪

  26. ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥

    嘿,朋友!一个伟大的喜乐时刻来了,我赞美了我的主

  27. ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥

    当我听到我坚不可摧的神的名字时,我的脑海中升起了强烈的感觉

  28. ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥

    运气好,我对他有爱,现在我什么时候才能遇到完美的丈夫和上帝

  29. ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥

    嘿,朋友!教我这样一种方式,这样我就能找到戈文德,并轻松地沉浸在他身上

  30. ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥

    我要日夜服侍他,那么用什么方法可以找到主呢

  31. ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥

    那纳克恳求主啊!请带我一起去。1

  32. ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥

    当吉祥的时刻到来时,我买了一颗哈里形式的宝石

  33. ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥

    探险家从哈里的圣徒那里寻找他

  34. ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥

    我找到了心爱的圣徒,他们继续以怜悯讲述无法形容的故事

  35. ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥

    我以爱和感情不断冥想我的主人

  36. ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥

    我双手合十,向主祈祷,求我能得到哈里亚什的好处

  37. ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥

    那纳克乞求说:“万无一失的主啊!我是你的仆人。2