Sri Guru Granth Sahib Ji

第 846

  1. ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥

    嘿,朋友!与上帝结婚的穆胡拉特是不变的,所有的巧合都是完整的

  2. ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥

    我已经获得了所有的幸福,我的脱节消失了

  3. ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥

    圣徒聚集在一起,默想主。这样,他们仍然是美妙的巴拉蒂斯

  4. ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥

    他们都聚集在游行队伍中,和平地来到我家。我的亲戚对他产生了爱

  5. ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥

    我的光已经变成了一个像帕拉姆乔蒂的和谐结构。他们都一起享受着哈里纳姆的汁液

  6. ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥

    那纳克恳求圣徒将众生和妇女介绍给主,他有能力做任何事情。3

  7. ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥

    我的房子变得非常漂亮,地球也变得幸运

  8. ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥

    我的主进屋了。我在上师的脚下

  9. ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥

    通过跌倒在上师的脚下,我现在已经很容易从无明的睡眠中醒来,我所有的愿望都实现了

  10. ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥

    通过取圣徒的脚,我的希望实现了,我疏远的丈夫和主已经找到了

  11. ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥

    我的每一天都在喜悦中度过,这个词在我的脑海中响起,我已经放弃了我的自我

  12. ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥

    那纳克恳求主啊!我来到你的避难所,我和圣徒们依附于你。4.1

  13. ਬਿਲਾਵਲੁ ਮਹਲਾ ੫ ॥

    比拉夫卢•马哈拉 5

  14. ਭਾਗ ਸੁਲਖਣਾ ਹਰਿ ਕੰਤੁ ਹਮਾਰਾ ਰਾਮ ॥

    我的命运是好的,因为上帝是我们的丈夫

  15. ਅਨਹਦ ਬਾਜਿਤ੍ਰਾ ਤਿਸੁ ਧੁਨਿ ਦਰਬਾਰਾ ਰਾਮ ॥

    在他的宫廷里,有响亮的乐器

  16. ਆਨੰਦ ਅਨਦਿਨੁ ਵਜਹਿ ਵਾਜੇ ਦਿਨਸੁ ਰੈਣਿ ਉਮਾਹਾ ॥

    一直有喜悦,有喜悦,有喜悦,日夜都有喜悦

  17. ਤਹ ਰੋਗ ਸੋਗ ਨ ਦੂਖੁ ਬਿਆਪੈ ਜਨਮ ਮਰਣੁ ਨ ਤਾਹਾ ॥

    没有悲伤和悲伤,也没有生死的纽带

  18. ਰਿਧਿ ਸਿਧਿ ਸੁਧਾ ਰਸੁ ਅੰਮ੍ਰਿਤੁ ਭਗਤਿ ਭਰੇ ਭੰਡਾਰਾ ॥

    有riddhis-siddhis,sudha-rasa,奉献的储存是满的

  19. ਬਿਨਵੰਤਿ ਨਾਨਕ ਬਲਿਹਾਰਿ ਵੰਞਾ ਪਾਰਬ੍ਰਹਮ ਪ੍ਰਾਨ ਅਧਾਰਾ ॥੧॥

    纳纳克恳求我去巴里哈里的生活基础。1

  20. ਸੁਣਿ ਸਖੀਅ ਸਹੇਲੜੀਹੋ ਮਿਲਿ ਮੰਗਲੁ ਗਾਵਹ ਰਾਮ ॥

    朋友们啊!听:让我们一起歌颂主

  21. ਮਨਿ ਤਨਿ ਪ੍ਰੇਮੁ ਕਰੇ ਤਿਸੁ ਪ੍ਰਭ ਕਉ ਰਾਵਹ ਰਾਮ ॥

    通过在身体和思想中创造爱来记住它

  22. ਕਰਿ ਪ੍ਰੇਮੁ ਰਾਵਹ ਤਿਸੈ ਭਾਵਹ ਇਕ ਨਿਮਖ ਪਲਕ ਨ ਤਿਆਗੀਐ ॥

    当我们深情地记住他时,我们就爱他。所以我们不应该牺牲他的西姆兰,只要眨眼

  23. ਗਹਿ ਕੰਠਿ ਲਾਈਐ ਨਹ ਲਜਾਈਐ ਚਰਨ ਰਜ ਮਨੁ ਪਾਗੀਐ ॥

    我们应该抱着他,拥抱他,这项工作不应该感到羞耻。我们应该把他的脚放在我们的脑海里

  24. ਭਗਤਿ ਠਗਉਰੀ ਪਾਇ ਮੋਹਹ ਅਨਤ ਕਤਹੂ ਨ ਧਾਵਹ ॥

    来吧,请通过喂他奉献的图古里来迷住主,不要在其他地方徘徊

  25. ਬਿਨਵੰਤਿ ਨਾਨਕ ਮਿਲਿ ਸੰਗਿ ਸਾਜਨ ਅਮਰ ਪਦਵੀ ਪਾਵਹ ॥੨॥

    那纳克恳求我们认识我们的朋友并获得不朽的称号。2

  26. ਬਿਸਮਨ ਬਿਸਮ ਭਈ ਪੇਖਿ ਗੁਣ ਅਬਿਨਾਸੀ ਰਾਮ ॥

    我很惊讶地看到永恒之主的品质

  27. ਕਰੁ ਗਹਿ ਭੁਜਾ ਗਹੀ ਕਟਿ ਜਮ ਕੀ ਫਾਸੀ ਰਾਮ ॥

    他抓住我的手和胳膊,切断了我的山的死亡

  28. ਗਹਿ ਭੁਜਾ ਲੀਨੑੀ ਦਾਸਿ ਕੀਨੑੀ ਅੰਕੁਰਿ ਉਦੋਤੁ ਜਣਾਇਆ ॥

    抓住我的手臂,祂让我成为祂的奴隶;树枝已经大量发芽。

  29. ਮਲਨ ਮੋਹ ਬਿਕਾਰ ਨਾਠੇ ਦਿਵਸ ਨਿਰਮਲ ਆਇਆ ॥

    污秽、执着和无序已经从我的脑海中消失了,生命的一天出现了

  30. ਦ੍ਰਿਸਟਿ ਧਾਰੀ ਮਨਿ ਪਿਆਰੀ ਮਹਾ ਦੁਰਮਤਿ ਨਾਸੀ ॥

    他的恩典和异象在我心中非常珍贵,Mahadurgathi已经从我的脑海中被摧毁了

  31. ਬਿਨਵੰਤਿ ਨਾਨਕ ਭਈ ਨਿਰਮਲ ਪ੍ਰਭ ਮਿਲੇ ਅਬਿਨਾਸੀ ॥੩॥

    那纳克恳求通过遇见坚不可摧的主,我的智力变得纯洁。3

  32. ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥

    当太阳光线加入太阳,水与水混合时,

  33. ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥

    同样,在帕拉马乔蒂身上发现了自我光,生物的部分也完成了

  34. ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥

    凡是看得见的,听到的都是婆罗门,梵天是被赞美的

  35. ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ ॥

    造物主亲自传播了至高无上的光,没有主什么都不知道

  36. ਆਪਿ ਕਰਤਾ ਆਪਿ ਭੁਗਤਾ ਆਪਿ ਕਾਰਣੁ ਕੀਆ ॥

    他自己是实干家,是消费者自己,他自己创造了这个世界

  37. ਬਿਨਵੰਤਿ ਨਾਨਕ ਸੇਈ ਜਾਣਹਿ ਜਿਨੑੀ ਹਰਿ ਰਸੁ ਪੀਆ ॥੪॥੨॥

    纳纳克祈祷,只有那些饮用过主微妙精华的人才知道这一点。||4||2||