Sri Guru Granth Sahib Ji

第 882

  1. ਰਾਮਕਲੀ ਮਹਲਾ ੪ ॥

    拉姆卡利•马哈拉 4

  2. ਸਤਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਾਣ ਹਰਿ ਰਾਇਆ ॥

    萨古鲁啊!怜悯,把我介绍给我最亲爱的普兰哈里

  3. ਹਮ ਚੇਰੀ ਹੋਇ ਲਗਹ ਗੁਰ ਚਰਣੀ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਾਇਆ ॥੧॥

    我成了奴隶,倒在上师的脚下,他向我展示了与上帝相遇的道路。1

  4. ਰਾਮ ਮੈ ਹਰਿ ਹਰਿ ਨਾਮੁ ਮਨਿ ਭਾਇਆ ॥

    嘿,拉姆!哈里的名字触动了我的脑海

  5. ਮੈ ਹਰਿ ਬਿਨੁ ਅਵਰੁ ਨ ਕੋਈ ਬੇਲੀ ਮੇਰਾ ਪਿਤਾ ਮਾਤਾ ਹਰਿ ਸਖਾਇਆ ॥੧॥ ਰਹਾਉ ॥

    没有哈里,我没有其他伴侣,他是我的父亲,我的母亲和真正的伴侣。1.留

  6. ਮੇਰੇ ਇਕੁ ਖਿਨੁ ਪ੍ਰਾਨ ਨ ਰਹਹਿ ਬਿਨੁ ਪ੍ਰੀਤਮ ਬਿਨੁ ਦੇਖੇ ਮਰਹਿ ਮੇਰੀ ਮਾਇਆ ॥

    哦,我的母亲!没有我心爱的人的踪影,我甚至一刻也不能生存,没有他,我的灵魂就消失了

  7. ਧਨੁ ਧਨੁ ਵਡ ਭਾਗ ਗੁਰ ਸਰਣੀ ਆਏ ਹਰਿ ਗੁਰ ਮਿਲਿ ਦਰਸਨੁ ਪਾਇਆ ॥੨॥

    那些来到上师庇护所的人是幸运和有福的,他们通过与上师的会面达到了主的愿景。2

  8. ਮੈ ਅਵਰੁ ਨ ਕੋਈ ਸੂਝੈ ਬੂਝੈ ਮਨਿ ਹਰਿ ਜਪੁ ਜਪਉ ਜਪਾਇਆ ॥

    我什么都不懂,我的脑海里不停地念诵上师的名字“哈里”

  9. ਨਾਮਹੀਣ ਫਿਰਹਿ ਸੇ ਨਕਟੇ ਤਿਨ ਘਸਿ ਘਸਿ ਨਕ ਵਢਾਇਆ ॥੩॥

    那些走进名字的无门之门的人是无耻的,揉了揉鼻子,割了鼻子。3

  10. ਮੋ ਕਉ ਜਗਜੀਵਨ ਜੀਵਾਲਿ ਲੈ ਸੁਆਮੀ ਰਿਦ ਅੰਤਰਿ ਨਾਮੁ ਵਸਾਇਆ ॥

    世界之主啊!把你的名字放在我的心里,让它活起za来

  11. ਨਾਨਕ ਗੁਰੂ ਗੁਰੂ ਹੈ ਪੂਰਾ ਮਿਲਿ ਸਤਿਗੁਰ ਨਾਮੁ ਧਿਆਇਆ ॥੪॥੫॥

    那纳克啊!我的上师是完整的,我只是在遇到萨古鲁之后才对这个名字进行冥想。4.5

  12. ਰਾਮਕਲੀ ਮਹਲਾ ੪ ॥

    拉姆卡利•马哈拉 4

  13. ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥

    萨古鲁是一位伟大的给予者和伟大的人,他们可以一起灌输给哈里的心中

  14. ਜੀਅ ਦਾਨੁ ਗੁਰਿ ਪੂਰੈ ਦੀਆ ਹਰਿ ਅੰਮ੍ਰਿਤ ਨਾਮੁ ਸਮਾਰੇ ॥੧॥

    完美的上师给了我生命,我一直在冥想哈里的名字。1

  15. ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥

    嘿,拉姆!上师在我的喉咙里灌输了哈里纳姆

  16. ਗੁਰਮੁਖਿ ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡ ਭਾਗ ਹਮਾਰੇ ॥੧॥ ਰਹਾਉ ॥

    我很幸运,也很幸运能从上师的口中听到哈里的故事,它触动了我的思想。1.留在这里

  17. ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਨ ਪਾਵਹਿ ਪਾਰੇ ॥

    三十三千万神也默想上帝,但他们还没有达到目的

  18. ਹਿਰਦੈ ਕਾਮ ਕਾਮਨੀ ਮਾਗਹਿ ਰਿਧਿ ਮਾਗਹਿ ਹਾਥੁ ਪਸਾਰੇ ॥੨॥

    他们希望有一个心中有工作的女人,张开双手祈求祝福。2

  19. ਹਰਿ ਜਸੁ ਜਪਿ ਜਪੁ ਵਡਾ ਵਡੇਰਾ ਗੁਰਮੁਖਿ ਰਖਉ ਉਰਿ ਧਾਰੇ ॥

    唱诵Hari-Yash,这是所有宗教行为中最好的,成为Gurumukh并把它放在心中

  20. ਜੇ ਵਡ ਭਾਗ ਹੋਵਹਿ ਤਾ ਜਪੀਐ ਹਰਿ ਭਉਜਲੁ ਪਾਰਿ ਉਤਾਰੇ ॥੩॥

    如果有好运气,那么可以唱诵哈里,跨越海洋。3

  21. ਹਰਿ ਜਨ ਨਿਕਟਿ ਨਿਕਟਿ ਹਰਿ ਜਨ ਹੈ ਹਰਿ ਰਾਖੈ ਕੰਠਿ ਜਨ ਧਾਰੇ ॥

    主住在他的奉献者附近,奉献者坐在他附近,他拥抱他的奉献者

  22. ਨਾਨਕ ਪਿਤਾ ਮਾਤਾ ਹੈ ਹਰਿ ਪ੍ਰਭੁ ਹਮ ਬਾਰਿਕ ਹਰਿ ਪ੍ਰਤਿਪਾਰੇ ॥੪॥੬॥੧੮॥

    那纳克啊!上帝是我们的母亲和父亲,我们是他的儿女,他养育我们。4.6.18

  23. ਰਾਗੁ ਰਾਮਕਲੀ ਮਹਲਾ ੫ ਘਰੁ ੧

    拉古•拉姆卡利•马哈拉 5 加鲁 1

  24. ੴ ਸਤਿਗੁਰ ਪ੍ਰਸਾਦਿ ॥

    新萨蒂古尔普拉萨迪

  25. ਕਿਰਪਾ ਕਰਹੁ ਦੀਨ ਕੇ ਦਾਤੇ ਮੇਰਾ ਗੁਣੁ ਅਵਗਣੁ ਨ ਬੀਚਾਰਹੁ ਕੋਈ ॥

    穷人的给予者啊!请不要考虑我的优点和缺点

  26. ਮਾਟੀ ਕਾ ਕਿਆ ਧੋਪੈ ਸੁਆਮੀ ਮਾਣਸ ਕੀ ਗਤਿ ਏਹੀ ॥੧॥

    哦,我的主!洗土没有任何好处,人类的状况是一样的。1

  27. ਮੇਰੇ ਮਨ ਸਤਿਗੁਰੁ ਸੇਵਿ ਸੁਖੁ ਹੋਈ ॥

    天呐!只有通过服侍萨古鲁才能获得幸福

  28. ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਦੂਖੁ ਨ ਵਿਆਪੈ ਕੋਈ ॥੧॥ ਰਹਾਉ ॥

    你会得到如你所愿的结果,不会再有悲伤了。1.留

  29. ਕਾਚੇ ਭਾਡੇ ਸਾਜਿ ਨਿਵਾਜੇ ਅੰਤਰਿ ਜੋਤਿ ਸਮਾਈ ॥

    上帝帮了个忙,用人肉的形式制作生器皿,他的光就在他的心里

  30. ਜੈਸਾ ਲਿਖਤੁ ਲਿਖਿਆ ਧੁਰਿ ਕਰਤੈ ਹਮ ਤੈਸੀ ਕਿਰਤਿ ਕਮਾਈ ॥੨॥

    我们做我们的事就像维达塔写下我们的命运一样。2

  31. ਮਨੁ ਤਨੁ ਥਾਪਿ ਕੀਆ ਸਭੁ ਅਪਨਾ ਏਹੋ ਆਵਣ ਜਾਣਾ ॥

    但众生已经把身心当成自己的,这就是生死的原因

  32. ਜਿਨਿ ਦੀਆ ਸੋ ਚਿਤਿ ਨ ਆਵੈ ਮੋਹਿ ਅੰਧੁ ਲਪਟਾਣਾ ॥੩॥

    赐予如此美好生命的那一位,这位神不记得了,瞎子被诱惑所困。3