Sri Guru Granth Sahib Ji

第 883

  1. ਜਿਨਿ ਕੀਆ ਸੋਈ ਪ੍ਰਭੁ ਜਾਣੈ ਹਰਿ ਕਾ ਮਹਲੁ ਅਪਾਰਾ ॥

    创造这个奥秘的主知道这个奥秘

  2. ਭਗਤਿ ਕਰੀ ਹਰਿ ਕੇ ਗੁਣ ਗਾਵਾ ਨਾਨਕ ਦਾਸੁ ਤੁਮਾਰਾ ॥੪॥੧॥

    那纳克说:“主啊!我是你的仆人,我敬拜你,歌颂你的歌颂。4.1

  3. ਰਾਮਕਲੀ ਮਹਲਾ ੫ ॥

    拉古•拉姆卡利•玛哈拉 5

  4. ਪਵਹੁ ਚਰਣਾ ਤਲਿ ਊਪਰਿ ਆਵਹੁ ਐਸੀ ਸੇਵ ਕਮਾਵਹੁ ॥

    奉献者啊!做这样的服务,你变得优于所有人,即成为所有人的脚

  5. ਆਪਸ ਤੇ ਊਪਰਿ ਸਭ ਜਾਣਹੁ ਤਉ ਦਰਗਹ ਸੁਖੁ ਪਾਵਹੁ ॥੧॥

    如果你认为每个人都比你自己好,那么只有在达尔加才能获得幸福。1

  6. ਸੰਤਹੁ ਐਸੀ ਕਥਹੁ ਕਹਾਣੀ ॥ ਸੁਰ ਪਵਿਤ੍ਰ ਨਰ ਦੇਵ ਪਵਿਤ੍ਰਾ ਖਿਨੁ ਬੋਲਹੁ ਗੁਰਮੁਖਿ ਬਾਣੀ ॥੧॥ ਰਹਾਉ ॥

    圣徒啊,讲述那净化神灵的故事。作为古尔穆克,哪怕只是一瞬间,也要吟唱神语。1。停顿。

  7. ਪਰਪੰਚੁ ਛੋਡਿ ਸਹਜ ਘਰਿ ਬੈਸਹੁ ਝੂਠਾ ਕਹਹੁ ਨ ਕੋਈ ॥

    离开世界,坐在舒适的状态,不要称任何人为骗子

  8. ਸਤਿਗੁਰ ਮਿਲਹੁ ਨਵੈ ਨਿਧਿ ਪਾਵਹੁ ਇਨ ਬਿਧਿ ਤਤੁ ਬਿਲੋਈ ॥੨॥

    与萨古鲁一起获得九个资金,通过这种方法,您可以通过以名称的形式撒牛奶来获得黄油形式的至高神。2

  9. ਭਰਮੁ ਚੁਕਾਵਹੁ ਗੁਰਮੁਖਿ ਲਿਵ ਲਾਵਹੁ ਆਤਮੁ ਚੀਨਹੁ ਭਾਈ ॥

    消除你的困惑,成为一个古鲁穆克,在上帝里冥想,认识到你的自我光

  10. ਨਿਕਟਿ ਕਰਿ ਜਾਣਹੁ ਸਦਾ ਪ੍ਰਭੁ ਹਾਜਰੁ ਕਿਸੁ ਸਿਉ ਕਰਹੁ ਬੁਰਾਈ ॥੩॥

    永远认为上帝离你很近,不要陷入任何人的邪恶。3

  11. ਸਤਿਗੁਰਿ ਮਿਲਿਐ ਮਾਰਗੁ ਮੁਕਤਾ ਸਹਜੇ ਮਿਲੇ ਸੁਆਮੀ ॥

    如果找到萨古鲁,那么解脱之道就达到了,他很容易与大师和解

  12. ਧਨੁ ਧਨੁ ਸੇ ਜਨ ਜਿਨੀ ਕਲਿ ਮਹਿ ਹਰਿ ਪਾਇਆ ਜਨ ਨਾਨਕ ਸਦ ਕੁਰਬਾਨੀ ॥੪॥੨॥

    那些在卡利尤格找到上帝的奉献者是有福的。纳纳克总是牺牲他们。4.2

  13. ਰਾਮਕਲੀ ਮਹਲਾ ੫ ॥

    拉姆卡利玛哈拉 5

  14. ਆਵਤ ਹਰਖ ਨ ਜਾਵਤ ਦੂਖਾ ਨਹ ਬਿਆਪੈ ਮਨ ਰੋਗਨੀ ॥

    如果心被上帝的冥想所吸引,那么得到任何东西就没有快乐,失去任何东西也没有悲伤,也没有任何疾病会影响心灵

  15. ਸਦਾ ਅਨੰਦੁ ਗੁਰੁ ਪੂਰਾ ਪਾਇਆ ਤਉ ਉਤਰੀ ਸਗਲ ਬਿਓਗਨੀ ॥੧॥

    通过获得一个完美的上师,总是有幸福,所有的脱节都被消除了。1

  16. ਇਹ ਬਿਧਿ ਹੈ ਮਨੁ ਜੋਗਨੀ ॥

    这样,谁的心思就倾向于上帝

  17. ਮੋਹੁ ਸੋਗੁ ਰੋਗੁ ਲੋਗੁ ਨ ਬਿਆਪੈ ਤਹ ਹਰਿ ਹਰਿ ਹਰਿ ਰਸ ਭੋਗਨੀ ॥੧॥ ਰਹਾਉ ॥

    迷恋,悲伤,疾病和公众羞耻感并不影响,心灵继续享受Hari这个名字。1.留在这里

  18. ਸੁਰਗ ਪਵਿਤ੍ਰਾ ਮਿਰਤ ਪਵਿਤ੍ਰਾ ਪਇਆਲ ਪਵਿਤ੍ਰ ਅਲੋਗਨੀ ॥

    对他来说,天堂,死亡的世界,冥界,是神圣的

  19. ਆਗਿਆਕਾਰੀ ਸਦਾ ਸੁਖੁ ਭੁੰਚੈ ਜਤ ਕਤ ਪੇਖਉ ਹਰਿ ਗੁਨੀ ॥੨॥

    这样的人总是顺服主而享受幸福,无论他看哪里,美德的海洋中都能看到上帝。2

  20. ਨਹ ਸਿਵ ਸਕਤੀ ਜਲੁ ਨਹੀ ਪਵਨਾ ਤਹ ਅਕਾਰੁ ਨਹੀ ਮੇਦਨੀ ॥

    没有湿婆,没有水,没有风,没有形状,没有土,

  21. ਸਤਿਗੁਰ ਜੋਗ ਕਾ ਤਹਾ ਨਿਵਾਸਾ ਜਹ ਅਵਿਗਤ ਨਾਥੁ ਅਗਮ ਧਨੀ ॥੩॥

    萨古鲁的住所是主是无法接近、看不见和美德的仓库之主的地方。3

  22. ਤਨੁ ਮਨੁ ਹਰਿ ਕਾ ਧਨੁ ਸਭੁ ਹਰਿ ਕਾ ਹਰਿ ਕੇ ਗੁਣ ਹਉ ਕਿਆ ਗਨੀ ॥

    这身体、思想、财富都是上帝的恩赐,他的祝福数不清

  23. ਕਹੁ ਨਾਨਕ ਹਮ ਤੁਮ ਗੁਰਿ ਖੋਈ ਹੈ ਅੰਭੈ ਅੰਭੁ ਮਿਲੋਗਨੀ ॥੪॥੩॥

    那纳克啊!上师已经从我的脑海中消除了“Mera-Tera”的感觉,就像水中有水一样,自我之光也融入了至尊之光。4.3

  24. ਰਾਮਕਲੀ ਮਹਲਾ ੫ ॥

    拉姆卡利玛哈拉 5

  25. ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥

    Harinam仍然缺乏三种品质,并且仍然独一无二,甚至悉达寻求者也不知道它的重要性

  26. ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥

    在萨古鲁的宝库中,有一个宝石细胞,里面充满了花蜜。1

  27. ਅਚਰਜੁ ਕਿਛੁ ਕਹਣੁ ਨ ਜਾਈ ॥

    这不能用惊喜来形容

  28. ਬਸਤੁ ਅਗੋਚਰ ਭਾਈ ॥੧॥ ਰਹਾਉ ॥

    此名称是无法访问的对象。1.留在这里

  29. ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥

    当它无法评估时,谁能说或叙述

  30. ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥੨॥

    没有人知道说它或说它。无论谁看到它,他的爱都在里面找到。2

  31. ਸੋਈ ਜਾਣੈ ਕਰਣੈਹਾਰਾ ਕੀਤਾ ਕਿਆ ਬੇਚਾਰਾ ॥

    上帝知道一切,那么穷人知道什么呢

  32. ਆਪਣੀ ਗਤਿ ਮਿਤਿ ਆਪੇ ਜਾਣੈ ਹਰਿ ਆਪੇ ਪੂਰ ਭੰਡਾਰਾ ॥੩॥

    上帝自己知道他的速度和范围,是奉献的全部仓库。3

  33. ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤਿ ਰਹੇ ਆਘਾਈ ॥

    心尝过花蜜这个名字,使它饱足,满足

  34. ਕਹੁ ਨਾਨਕ ਮੇਰੀ ਆਸਾ ਪੂਰੀ ਸਤਿਗੁਰ ਕੀ ਸਰਣਾਈ ॥੪॥੪॥

    那纳克啊!通过皈依萨古鲁,我的愿望得到了满足。4.4