Sri Guru Granth Sahib Ji

第 918

  1. ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥

    哦,我的上帝!你给什么,这个人就得到什么

  2. ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥

    他接受你自己给的人,其他穷人能做什么好事

  3. ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥

    有人在迷茫中被遗忘,在十个方向上徘徊,但有人通过与这个名字联系起来使他的生活成功

  4. ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥

    那些喜欢上帝离开的人,他们的心因上师的恩典而变得纯净

  5. ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥

    那纳克说,所爱的上帝所赐的人,就领受了。8

  6. ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥

    亲爱的圣徒啊!让我们一起讲述不可言说的主的故事

  7. ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥

    让我们讲述不可言说的上帝的故事,并思考通过什么方法可以实现它

  8. ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥

    只有将他的身体、思想、财富交给上师并服从他的命令,才能找到上帝

  9. ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥

    听从上师的命令,唱出他的真实声音

  10. ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥

    那纳克说:圣徒啊!听着,讲述上帝不可言说的故事。6

  11. ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥

    天呐!没有人聪明地达到上帝

  12. ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥

    天呐!仔细听我说,没有人聪明地找到上帝

  13. ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥

    这个玛雅人就是这样一种魅力,它通过混淆众生而忘记了真相

  14. ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥

    这个莫希尼玛雅也是由上帝创造的,他把幻觉放在欺骗生物的嘴里

  15. ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥

    我把自己献给对这个名字有甜蜜依恋的上帝

  16. ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥

    那纳克说:“善变的头脑啊!没有人聪明地成就了神。10

  17. ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥

    哦,我的心!时刻关注真相

  18. ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥

    你看到的这个家庭并没有和你一起去

  19. ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥

    你为什么痴迷于一个不认识你的家庭

  20. ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥

    你不应该做一些你最终会后悔的事情

  21. ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥

    听听萨古鲁的教导,这将与你同在

  22. ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥

    那纳克说:“亲爱的心灵啊!永远默想真理。11

  23. ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥

    不可理解的、看不见的上帝啊!没有人收到你的结局

  24. ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥

    没有人找到你的结局,你知道你自己

  25. ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥

    所有这些生物都是你的游戏(Leela),在这种情况下谁能说什么

  26. ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥

    你是创造这个世界的那一位,在万物中说话和看到

  27. ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥੧੨॥

    那纳克说:“上帝啊!你总是无法接近,没有人找到你的尽头。12

  28. ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥

    我从上师那里得到了花蜜,即使是神、人类和圣贤也在寻找

  29. ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥

    靠着上师的恩典,我领受了花蜜,并在心中灌输了终极真理

  30. ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥

    哦,我的上帝!你創造了所有眾生,但幾乎沒有人來看見和觸摸上師的腳

  31. ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥

    他的贪婪、贪婪和自我已经消失了,他喜欢萨古鲁

  32. ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥

    那纳克说,上帝自己变得快乐的人已经从上师那里得到了花蜜。23米

  33. ਭਗਤਾ ਕੀ ਚਾਲ ਨਿਰਾਲੀ ॥

    奉献者的生活行为与世界上其他人不同

  34. ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥

    奉献者的生活和行为是独一无二的,因为他们必须走在一条非常艰难的道路上

  35. ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥

    他们不想放弃贪婪、贪婪、傲慢和口渴,也不想多说

  36. ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥

    他们必须走这条比剑刃更锋利,比头发还小的路