Sri Guru Granth Sahib Ji

第 919

  1. ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥

    靠着上师的恩典,那些放弃自我的人,他们的欲望被上帝吸收了

  2. ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥੧੪॥

    纳纳克说,奉献者的生活和行为自古以来就与世界人民不同。24米

  3. ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥

    哦,我的主!当你走路时,我们走路。我不知道你的品质

  4. ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਹੇ ॥

    就像你走路一样,你走的路也走,你走的路

  5. ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥

    因着你的恩典,那些被你放在记念你名字的人总是在默想你

  6. ਜਿਸ ਨੋ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥

    那些你向他讲述故事的人在上师的门口找到了幸福

  7. ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ॥੧੫॥

    那纳克说:“真正的主人啊!正如你所赞同的,他也在管理众生。15

  8. ਏਹੁ ਸੋਹਿਲਾ ਸਬਦੁ ਸੁਹਾਵਾ ॥

    这美丽的话语是对上帝的赞美

  9. ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥

    萨古鲁一直背诵着优美的赞美诗

  10. ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥

    它根深蒂固地印在那些从一开始就注定命运的人的脑海中

  11. ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥

    有些人不停地徘徊,说了很多话,但没有人从事情中得到好处

  12. ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥

    那纳克说,萨古鲁背诵了这个词本身的荣耀。16

  13. ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥

    那些默想上帝的人已经成为圣洁

  14. ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥

    通过默想上帝,那些变得纯洁的人变得纯洁,那些默想为古鲁穆克的人

  15. ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥

    他们与父母和家人一起成为圣洁,与他们交往的人也成为圣洁

  16. ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥

    那些用嘴念诵哈里的名字,用耳朵听他们的人变得纯净,那些灌输在他们心中的人也变得纯净

  17. ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥

    那纳克说,那些通过成为古鲁穆克来默想上帝的人已经变得纯洁了。17

  18. ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥

    通过做佛法业力,直觉知识不会在头脑中产生,没有直觉知识,心灵的焦虑就不会消失

  19. ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥

    这种焦虑无论如何都不会从头脑中消失,许多人厌倦了做仪式

  20. ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥

    这种良知已经被怀疑和焦虑玷污了,应该用什么手段来净化

  21. ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥

    为了净化心灵,用话语冥想并与上帝联系

  22. ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥

    那納克說,藉著上師的恩典,直覺知識被創造出來,因此懷疑和憂慮從頭腦中消失了。18

  23. ਜੀਅਹੁ ਮੈਲੇ ਬਾਹਰਹੁ ਨਿਰਮਲ ॥

    有人心里脏,却假装外表纯洁

  24. ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥

    一个外表自装纯洁,心里脏兮兮的人,在赌博中失去了天生

  25. ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥

    他得了口渴的大病,用心忘记了死亡

  26. ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥

    在吠陀经中,这个名字被描述为最好的,但这些人不听它,像幽灵一样继续游荡

  27. ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥

    纳纳克说,那些放弃真理并受到谎言诱惑的人,在赌博中失去了宝贵的出生。16

  28. ਜੀਅਹੁ ਨਿਰਮਲ ਬਾਹਰਹੁ ਨਿਰਮਲ ॥

    有些人内心纯洁,外表也纯洁

  29. ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥

    这种来自内心和外部的纯洁的人根据萨古鲁的教义获得善行

  30. ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥

    谎言甚至没有触及他们,他们的思想与真相融为一体

  31. ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥

    同样的交易者是最好的,他们获得了像宝石一样无价的出生的好处

  32. ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥

    那納克說,那些心靈清潔的人,他們總是與上師同住。20

  33. ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥

    如果一个弟子来到上师面前

  34. ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥

    如果一个弟子在上师面前,那么他也从心里与上师同在

  35. ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥

    他继续在心中冥想上师的脚,即使在良心中也仍然沉浸在他的记忆中

  36. ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥

    他离开了自我,在上师的支持下生活,没有上师就不认识其他人