Sri Guru Granth Sahib Ji

第 920

  1. ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥੨੧॥

    那纳克说:“圣徒啊!䏃;同一个弟子在上师面前。21

  2. ਜੇ ਕੋ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥

    如果一个弟子背离上师,没有萨古鲁,他就得不到救赎

  3. ਪਾਵੈ ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ ॥

    他不会在任何其他地方找到救恩,即使有人去问这方面的智者

  4. ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥

    即使他徘徊在許多陰道中,回到人類的陰道,沒有上師,他就無法獲得解脫

  5. ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥

    当萨古鲁向他背诵文字(布道)时,他再次倒在上师的脚下,从而获得了救赎

  6. ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥

    那纳克说:“想一想,看,一个异化的灵魂没有萨古鲁就无法获得解脱。22

  7. ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥

    上师亲爱的弟子啊!来,唱真话

  8. ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥

    只唱上师,他是所有词中最好的

  9. ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥

    那些被上帝祝福的人,这个声音被吸收在他们的心中

  10. ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥

    喝纳玛姆里特阿姆利特;永远沉浸在上帝的色彩中,永远吟唱上帝的名字

  11. ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥

    纳纳克说:“继续唱这个真实的声音。23

  12. ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥

    沒有薩古魯,另一個言語是原始的,上師口中說出的話語是真理

  13. ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥

    除了上师之外,一切都是假的

  14. ਕਹਦੇ ਕਚੇ ਸੁਣਦੇ ਕਚੇ ਕਚਂੀ ਆਖਿ ਵਖਾਣੀ ॥

    说话的人是虚假的,听的人是虚假的;那些说话和背诵的人是虚假的。

  15. ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥

    这样的人继续定期用他们的rasna唱诵Hari Naam,但对此一无所知

  16. ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥

    那些被玛雅偷走的闲聊的人是徒劳的

  17. ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥

    那納克說,從輔古魯口中說出的話語是真實的,所有其他的話都是原始的,即假的。24

  18. ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥

    上师的话语是一颗无价的宝石,其中镶嵌着珍贵的美德钻石

  19. ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥

    一个把他的思想投入到这个词的珍贵宝石中的人已经沉浸其中

  20. ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥

    一个头脑与圣言相连的人爱上了真理

  21. ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥

    上帝本身是文字形式的宝石和大师本人形式的钻石,以文字形式给予这颗宝石的人,他理解这一事实

  22. ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥

    纳纳克说,古鲁这个词是一种珍贵的宝石,里面镶嵌着珍贵的美德钻石。25

  23. ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥

    通过创造湿婆沙克提(契丹和玛雅),上帝自己正在执行他自己的命令

  24. ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥

    他通过观察命令来观察自己的里拉,但只有一个古鲁穆克解释了这个秘密

  25. ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥

    这个词存在于谁的头脑中的人打破了所有的束缚,变得自由了

  26. ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥

    上帝自己创造的人成为Gurumukh,并在一位上帝中冥想

  27. ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥

    那纳克说,造物主亲自赐下他命令的智慧。26

  28. ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥

    记忆和经文想到罪恶和美德,但他们也不知道本质

  29. ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥

    没有上师,本质是未知的,本质是未知的

  30. ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥

    三重世界在无知的沉睡中沉睡,生命的夜晚在无知的沉睡中度过

  31. ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥

    靠着上师的恩典,同样的生物从无知的沉睡中醒来,上帝在他们的思想中降临,他们不停地唱诵花蜜

  32. ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥

    纳纳克说,他获得了元素的知识,他们的激情日夜留在上帝身上,一旦他醒来,他的生命之夜就会过去。27

  33. ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥

    我们为什么要忘记在子宫里养育母亲的人

  34. ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥

    他是如此大的给予者,他怎么能从心里被遗忘,他在子宫里给我们送食物

  35. ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥

    没有人能触及他所从事激情的人的痛苦和悲伤