Sri Guru Granth Sahib Ji

第 921

  1. ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥

    事实是,他自己把自己放在自己的激情中,应该永远记住他是一个古鲁穆克

  2. ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥

    那纳克说:“我们为什么要忘记这么大的捐赠者呢?28

  3. ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥

    就像母亲的子宫里有火一样,玛雅在外面也是如此

  4. ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥

    玛雅和子宫之火都是一样的(痛苦的),上帝创造了这个

  5. ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥

    当上帝愿意时,婴儿出生了,这在整个家庭中营造了幸福的氛围

  6. ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥

    当婴儿出生时,她失去了对上帝的依恋,变得口渴,玛雅应用了她的命令

  7. ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥

    这个玛雅人是这样的,一个生物忘记了上帝,然后他变得迷恋,二元性在他的头脑中升起

  8. ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥੨੯॥

    那纳克说,靠着上师的恩典,那些对上帝有依恋的人也在玛雅达到了他。26

  9. ਹਰਿ ਆਪਿ ਅਮੁਲਕੁ ਹੈ ਮੁਲਿ ਨ ਪਾਇਆ ਜਾਇ ॥

    神本身是宝贵的,是无法评价的

  10. ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥

    没有人能判断它的真正价值,所以很多人为它哭泣而丧生

  11. ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥

    如果找到萨古鲁,他应该献上他的头,这消除了心的重要性

  12. ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥

    如果生物与拥有这种给定生命的人相关联,那么上帝就会位于头脑中

  13. ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥੩੦॥

    那纳克啊!神自己是宝贵的,他是接受他的人。30

  14. ਹਰਿ ਰਾਸਿ ਮੇਰੀ ਮਨੁ ਵਣਜਾਰਾ ॥

    Hari-Naam是我的口粮,我的头脑是一个商人

  15. ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ ॥

    我的头脑是一个商人,Hari-Naam是我的生命口粮,我从Satguru那里得到了这个口粮的知识

  16. ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦਿਹਾੜੀ ॥

    每天发自内心地念诵Hari-Naam,每天获得这个名字的好处

  17. ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥

    这个名字和财富是赐给那些神自己根据自己的旨意赐给的

  18. ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ ਵਣਜਾਰਾ ॥੩੧॥

    那纳克说,Hari-naam是我的生命标志,头脑变成了一个商人。31

  19. ਏ ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥

    哦,我的上帝!你被其他果汁吸收,但你的口渴没有解渴

  20. ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਨ ਪਾਇ ॥

    除非你获得绿色果汁并饮用,否则没有其他方式可以解渴

  21. ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥

    得到绿色果汁并饮用,因为喝绿色果汁不会再次引起任何口渴

  22. ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥

    这个哈里拉萨只有通过善行才能获得,这得到了一个萨古鲁

  23. ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥੩੨॥

    那纳克说,当上帝在头脑中安顿下来时,所有其他的汁液都被遗忘了。32

  24. ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥

    天哪!当上帝在你里面建立光时,你就来到了这个世界

  25. ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥

    只有当上帝确立了光的时候,你才来到这个世界

  26. ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ ਦਿਖਾਇਆ ॥

    他自己是所有人的父母,他创造了每一个生物并展示了这个世界

  27. ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ ਚਲਤੁ ਨਦਰੀ ਆਇਆ ॥

    由于上师的恩典,人们赞赏这个世界以赞美的形式出现

  28. ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥੩੩॥

    纳纳克说,当上帝创造宇宙的起源时,他在你里面建立了他的光,只有这样你才来到这个世界。33

  29. ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥

    听到主降临的好消息,心中大为兴奋

  30. ਹਰਿ ਮੰਗਲੁ ਗਾਉ ਸਖੀ ਗ੍ਰਿਹੁ ਮੰਦਰੁ ਬਣਿਆ ॥

    哦,我的朋友!赞美上帝,这个心屋已经成为一座神圣的圣殿

  31. ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਨ ਵਿਆਪਏ ॥

    哦,我的上帝!每天歌颂主,没有悲伤、痛苦和焦虑

  32. ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰੁ ਜਾਪਏ ॥

    那一天是幸运的,当心在上师的脚下,有一种心爱的主的感觉

  33. ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸੁ ਭੋਗੋ ॥

    从上师的话中,我们得到了关于无量无尽的演讲的信息,唱诵Hari-Naam并继续喝Hari-Rasa