Sri Guru Granth Sahib Ji

第 925

  1. ਰਾਮਕਲੀ ਮਹਲਾ ੫ ॥

    拉姆卡利玛哈拉 5

  2. ਹਰਿ ਹਰਿ ਧਿਆਇ ਮਨਾ ਖਿਨੁ ਨ ਵਿਸਾਰੀਐ ॥

    哦,我的心!默想上帝,一刻也不要忘记他

  3. ਰਾਮ ਰਾਮਾ ਰਾਮ ਰਮਾ ਕੰਠਿ ਉਰ ਧਾਰੀਐ ॥

    把心爱的罗摩放在心里和喉咙里,荣耀他

  4. ਉਰ ਧਾਰਿ ਹਰਿ ਹਰਿ ਪੁਰਖੁ ਪੂਰਨੁ ਪਾਰਬ੍ਰਹਮੁ ਨਿਰੰਜਨੋ ॥

    把那个至高无上的存在,至高无上的婆罗门,至高无上的神,留在你的心里

  5. ਭੈ ਦੂਰਿ ਕਰਤਾ ਪਾਪ ਹਰਤਾ ਦੁਸਹ ਦੁਖ ਭਵ ਖੰਡਨੋ ॥

    他都是解救恐惧,毁灭罪恶,难以忍受的痛苦,驳斥生死轮回

  6. ਜਗਦੀਸ ਈਸ ਗੋੁਪਾਲ ਮਾਧੋ ਗੁਣ ਗੋਵਿੰਦ ਵੀਚਾਰੀਐ ॥

    继续思考Jagdish,Ish,Gopal,Madho Govind的品质

  7. ਬਿਨਵੰਤਿ ਨਾਨਕ ਮਿਲਿ ਸੰਗਿ ਸਾਧੂ ਦਿਨਸੁ ਰੈਣਿ ਚਿਤਾਰੀਐ ॥੧॥

    那纳克的要求是,在圣徒的陪伴下,他应该日夜被记住。1

  8. ਚਰਨ ਕਮਲ ਆਧਾਰੁ ਜਨ ਕਾ ਆਸਰਾ ॥

    上帝脚下的莲花是奉献者的避难所

  9. ਮਾਲੁ ਮਿਲਖ ਭੰਡਾਰ ਨਾਮੁ ਅਨੰਤ ਧਰਾ ॥

    上帝的无限名字是财富和幸福的宝库

  10. ਨਾਮੁ ਨਰਹਰ ਨਿਧਾਨੁ ਜਿਨ ਕੈ ਰਸ ਭੋਗ ਏਕ ਨਰਾਇਣਾ ॥

    主的名字叫尼迪,念诵纳拉扬的名字是享受一切汁液

  11. ਰਸ ਰੂਪ ਰੰਗ ਅਨੰਤ ਬੀਠਲ ਸਾਸਿ ਸਾਸਿ ਧਿਆਇਣਾ ॥

    通过呼吸来冥想这个名字是它的汁液、形式、颜色和无限的仓库

  12. ਕਿਲਵਿਖ ਹਰਣਾ ਨਾਮ ਪੁਨਹਚਰਣਾ ਨਾਮੁ ਜਮ ਕੀ ਤ੍ਰਾਸ ਹਰਾ ॥

    主的名字是摧毁所有罪孽的赎罪,而名字本身就是消除对雅玛的恐惧的人

  13. ਬਿਨਵੰਤਿ ਨਾਨਕ ਰਾਸਿ ਜਨ ਕੀ ਚਰਨ ਕਮਲਹ ਆਸਰਾ ॥੨॥

    那纳克祈祷上帝脚下的莲花是奴隶的生命标志。2

  14. ਗੁਣ ਬੇਅੰਤ ਸੁਆਮੀ ਤੇਰੇ ਕੋਇ ਨ ਜਾਨਈ ॥

    哦,我的主!你的品质是无限的,但没有人知道你的品质

  15. ਦੇਖਿ ਚਲਤ ਦਇਆਲ ਸੁਣਿ ਭਗਤ ਵਖਾਨਈ ॥

    嘿,迪恩达亚尔!看到和聆听祢美妙的里拉,奉献者赞美祢的荣耀

  16. ਜੀਅ ਜੰਤ ਸਭਿ ਤੁਝੁ ਧਿਆਵਹਿ ਪੁਰਖਪਤਿ ਪਰਮੇਸਰਾ ॥

    至高无上的神啊!众生都在禅修你

  17. ਸਰਬ ਜਾਚਿਕ ਏਕੁ ਦਾਤਾ ਕਰੁਣਾ ਮੈ ਜਗਦੀਸਰਾ ॥

    仁慈的上帝啊!你只是一个人的给予者,所有其他生物都是你的恩人

  18. ਸਾਧੂ ਸੰਤੁ ਸੁਜਾਣੁ ਸੋਈ ਜਿਸਹਿ ਪ੍ਰਭ ਜੀ ਮਾਨਈ ॥

    神赐予荣耀的那一位是圣人、圣人和智者

  19. ਬਿਨਵੰਤਿ ਨਾਨਕ ਕਰਹੁ ਕਿਰਪਾ ਸੋਇ ਤੁਝਹਿ ਪਛਾਨਈ ॥੩॥

    那纳克祷告说:“主啊!你所怜悯的人认识你。3

  20. ਮੋਹਿ ਨਿਰਗੁਣ ਅਨਾਥੁ ਸਰਣੀ ਆਇਆ ॥

    我作为一个毫无价值的孤儿来到你的避难所

  21. ਬਲਿ ਬਲਿ ਬਲਿ ਗੁਰਦੇਵ ਜਿਨਿ ਨਾਮੁ ਦ੍ਰਿੜਾਇਆ ॥

    我把我的名字献给我的古鲁德夫,他提醒了我我的名字

  22. ਗੁਰਿ ਨਾਮੁ ਦੀਆ ਕੁਸਲੁ ਥੀਆ ਸਰਬ ਇਛਾ ਪੁੰਨੀਆ ॥

    上师给了我naam-daan,通过唱诵,所有的愿望都得到了满足,我变得快乐了

  23. ਜਲਨੇ ਬੁਝਾਈ ਸਾਂਤਿ ਆਈ ਮਿਲੇ ਚਿਰੀ ਵਿਛੁੰਨਿਆ ॥

    这个名字熄灭了我所有的烦恼,找到了内心的平静,团结了永远分离的人

  24. ਆਨੰਦ ਹਰਖ ਸਹਜ ਸਾਚੇ ਮਹਾ ਮੰਗਲ ਗੁਣ ਗਾਇਆ ॥

    我高举真神的荣耀,它给人心带来了喜乐、喜乐和自发的幸福

  25. ਬਿਨਵੰਤਿ ਨਾਨਕ ਨਾਮੁ ਪ੍ਰਭ ਕਾ ਗੁਰ ਪੂਰੇ ਤੇ ਪਾਇਆ ॥੪॥੨॥

    那纳克恳求我从完美的上师那里得到了主的名字。4.2

  26. ਰਾਮਕਲੀ ਮਹਲਾ ੫ ॥

    拉姆卡利玛哈拉 5

  27. ਰੁਣ ਝੁਣੋ ਸਬਦੁ ਅਨਾਹਦੁ ਨਿਤ ਉਠਿ ਗਾਈਐ ਸੰਤਨ ਕੈ ॥

    一个人应该每天早上醒来,和圣徒一起唱“Anhad”这个词

  28. ਕਿਲਵਿਖ ਸਭਿ ਦੋਖ ਬਿਨਾਸਨੁ ਹਰਿ ਨਾਮੁ ਜਪੀਐ ਗੁਰ ਮੰਤਨ ਕੈ ॥

    通过上师的教导念诵Hari-Naam,所有的罪恶和缺陷都被消除了

  29. ਹਰਿ ਨਾਮੁ ਲੀਜੈ ਅਮਿਉ ਪੀਜੈ ਰੈਣਿ ਦਿਨਸੁ ਅਰਾਧੀਐ ॥

    记住Hari-Naam,喝Namamrit并日夜崇拜他

  30. ਜੋਗ ਦਾਨ ਅਨੇਕ ਕਿਰਿਆ ਲਗਿ ਚਰਣ ਕਮਲਹ ਸਾਧੀਐ ॥

    通过在主的脚下行走,可以获得瑜伽、慈善和善行的果实

  31. ਭਾਉ ਭਗਤਿ ਦਇਆਲ ਮੋਹਨ ਦੂਖ ਸਗਲੇ ਪਰਹਰੈ ॥

    所有的悲伤都被仁慈的主的爱和奉献所消除

  32. ਬਿਨਵੰਤਿ ਨਾਨਕ ਤਰੈ ਸਾਗਰੁ ਧਿਆਇ ਸੁਆਮੀ ਨਰਹਰੈ ॥੧॥

    那纳克祈祷,通过默想主神,活人可以跨越世界的海洋。1

  33. ਸੁਖ ਸਾਗਰ ਗੋਬਿੰਦ ਸਿਮਰਣੁ ਭਗਤ ਗਾਵਹਿ ਗੁਣ ਤੇਰੇ ਰਾਮ ॥

    嘿,戈文德!你是幸福的海洋,所有的奉献者都在不断赞美和赞美你

  34. ਅਨਦ ਮੰਗਲ ਗੁਰ ਚਰਣੀ ਲਾਗੇ ਪਾਏ ਸੂਖ ਘਨੇਰੇ ਰਾਮ ॥

    通过站在上师的脚下,他们得到了极大的喜悦、幸福和许多幸福

  35. ਸੁਖ ਨਿਧਾਨੁ ਮਿਲਿਆ ਦੂਖ ਹਰਿਆ ਕ੍ਰਿਪਾ ਕਰਿ ਪ੍ਰਭਿ ਰਾਖਿਆ ॥

    主仁慈地保护了他们,除去了他们所有的痛苦,并给了他们幸福的宝藏

  36. ਹਰਿ ਚਰਣ ਲਾਗਾ ਭ੍ਰਮੁ ਭਉ ਭਾਗਾ ਹਰਿ ਨਾਮੁ ਰਸਨਾ ਭਾਖਿਆ ॥

    通过触摸主的脚,所有的困惑和恐惧都被消除了,舌头继续吟唱Hari-Naam

  37. ਹਰਿ ਏਕੁ ਚਿਤਵੈ ਪ੍ਰਭੁ ਏਕੁ ਗਾਵੈ ਹਰਿ ਏਕੁ ਦ੍ਰਿਸਟੀ ਆਇਆ ॥

    那些记得一位上帝并赞美那一位上帝的奉献者,他们到处都能看到一位上帝