Sri Guru Granth Sahib Ji

第 993

  1. ਰਾਗੁ ਮਾਰੂ ਮਹਲਾ ੧ ਘਰੁ ੫

    拉古马鲁玛哈拉 1 号房屋 5

  2. ੴ ਸਤਿਗੁਰ ਪ੍ਰਸਾਦਿ ॥

    萨蒂古尔•普拉萨迪

  3. ਅਹਿਨਿਸਿ ਜਾਗੈ ਨੀਦ ਨ ਸੋਵੈ ॥

    他日夜不眠,睡不着

  4. ਸੋ ਜਾਣੈ ਜਿਸੁ ਵੇਦਨ ਹੋਵੈ ॥

    只有那些感受到爱和痛苦的人知道

  5. ਪ੍ਰੇਮ ਕੇ ਕਾਨ ਲਗੇ ਤਨ ਭੀਤਰਿ ਵੈਦੁ ਕਿ ਜਾਣੈ ਕਾਰੀ ਜੀਉ ॥੧॥

    医生如何治愈一个体内有爱之箭的人?1

  6. ਜਿਸ ਨੋ ਸਾਚਾ ਸਿਫਤੀ ਲਾਏ ॥ ਗੁਰਮੁਖਿ ਵਿਰਲੇ ਕਿਸੈ ਬੁਝਾਏ ॥

    用于赞美的神将这种理解赋予了罕见的古鲁穆克

  7. ਅੰਮ੍ਰਿਤ ਕੀ ਸਾਰ ਸੋਈ ਜਾਣੈ ਜਿ ਅੰਮ੍ਰਿਤ ਕਾ ਵਾਪਾਰੀ ਜੀਉ ॥੧॥ ਰਹਾਉ ॥

    谁是花蜜的交易者,就明白花蜜的重要性。1.留在这里

  8. ਪਿਰ ਸੇਤੀ ਧਨ ਪ੍ਰੇਮੁ ਰਚਾਏ ॥

    灵魂新娘与丈夫主沉浸在爱中。

  9. ਗੁਰ ਕੈ ਸਬਦਿ ਤਥਾ ਚਿਤੁ ਲਾਏ ॥

    她将意识专注于 गुरु 的 शबद。

  10. ਸਹਜ ਸੇਤੀ ਧਨ ਖਰੀ ਸੁਹੇਲੀ ਤ੍ਰਿਸਨਾ ਤਿਖਾ ਨਿਵਾਰੀ ਜੀਉ ॥੨॥

    活生生的女人变得容易,她对口渴的渴望得到了满足。2

  11. ਸਹਸਾ ਤੋੜੇ ਭਰਮੁ ਚੁਕਾਏ ॥

    一个活生生的女人消除了她的怀疑和困惑

  12. ਸਹਜੇ ਸਿਫਤੀ ਧਣਖੁ ਚੜਾਏ ॥

    自然,赞美上帝的箭就搭在心的弓上

  13. ਗੁਰ ਕੈ ਸਬਦਿ ਮਰੈ ਮਨੁ ਮਾਰੇ ਸੁੰਦਰਿ ਜੋਗਾਧਾਰੀ ਜੀਉ ॥੩॥

    她通过用上师的话语杀死思想来消除自我,从而找到美丽的主。3

  14. ਹਉਮੈ ਜਲਿਆ ਮਨਹੁ ਵਿਸਾਰੇ ॥

    一个在自我的火焰中燃烧而从心中忘记上帝的人,

  15. ਜਮ ਪੁਰਿ ਵਜਹਿ ਖੜਗ ਕਰਾਰੇ ॥

    他成为Yamapuri的Khadga严厉惩罚的对象

  16. ਅਬ ਕੈ ਕਹਿਐ ਨਾਮੁ ਨ ਮਿਲਈ ਤੂ ਸਹੁ ਜੀਅੜੇ ਭਾਰੀ ਜੀਉ ॥੪॥

    哦,我的上帝!现在你连问哈里的名字都得不到,你将不得不遭受严厉的惩罚。4

  17. ਮਾਇਆ ਮਮਤਾ ਪਵਹਿ ਖਿਆਲੀ ॥

    谁会倾向于爱和亲情的想法,

  18. ਜਮ ਪੁਰਿ ਫਾਸਹਿਗਾ ਜਮ ਜਾਲੀ ॥

    他将落入山府的山陷阱

  19. ਹੇਤ ਕੇ ਬੰਧਨ ਤੋੜਿ ਨ ਸਾਕਹਿ ਤਾ ਜਮੁ ਕਰੇ ਖੁਆਰੀ ਜੀਉ ॥੫॥

    谁不能打破依恋的束缚,谁就被雅玛崇拜。5

  20. ਨਾ ਹਉ ਕਰਤਾ ਨਾ ਮੈ ਕੀਆ ॥

    我现在什么都不做,我以前什么都没做

  21. ਅੰਮ੍ਰਿਤੁ ਨਾਮੁ ਸਤਿਗੁਰਿ ਦੀਆ ॥

    这个纳玛鲁特萨古鲁好心地把它给了我

  22. ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ਨਾਨਕ ਸਰਣਿ ਤੁਮਾਰੀ ਜੀਉ ॥੬॥੧॥੧੨॥

    那纳克祈祷说:“神啊!你给谁不需要做任何其他努力,所以我来到你的避难所。6.1.12

  23. ਮਾਰੂ ਮਹਲਾ ੩ ਘਰੁ ੧

    玛鲁玛哈拉 3 加鲁 1

  24. ੴ ਸਤਿਗੁਰ ਪ੍ਰਸਾਦਿ ॥

    萨蒂古尔•普拉萨迪

  25. ਜਹ ਬੈਸਾਲਹਿ ਤਹ ਬੈਸਾ ਸੁਆਮੀ ਜਹ ਭੇਜਹਿ ਤਹ ਜਾਵਾ ॥

    哦,我的主!我坐在你让我坐的地方,你派我去哪里,我就去哪里

  26. ਸਭ ਨਗਰੀ ਮਹਿ ਏਕੋ ਰਾਜਾ ਸਭੇ ਪਵਿਤੁ ਹਹਿ ਥਾਵਾ ॥੧॥

    你是整个宇宙城市的唯一皇帝,所有的地方都是神圣的。1

  27. ਬਾਬਾ ਦੇਹਿ ਵਸਾ ਸਚ ਗਾਵਾ ॥

    哦,我的上帝!让我生活在这样的和谐中,

  28. ਜਾ ਤੇ ਸਹਜੇ ਸਹਜਿ ਸਮਾਵਾ ॥੧॥ ਰਹਾਉ ॥

    我不断赞美真理,这样我就很容易被吸收。1.留在这里

  29. ਬੁਰਾ ਭਲਾ ਕਿਛੁ ਆਪਸ ਤੇ ਜਾਨਿਆ ਏਈ ਸਗਲ ਵਿਕਾਰਾ ॥

    我认为自己是所有恶行的行者,这是所有罪恶的原因

  30. ਇਹੁ ਫੁਰਮਾਇਆ ਖਸਮ ਕਾ ਹੋਆ ਵਰਤੈ ਇਹੁ ਸੰਸਾਰਾ ॥੨॥

    一切都是奉上帝的命令在全世界发生的。2

  31. ਇੰਦ੍ਰੀ ਧਾਤੁ ਸਬਲ ਕਹੀਅਤ ਹੈ ਇੰਦ੍ਰੀ ਕਿਸ ਤੇ ਹੋਈ ॥

    据说这种工作意识障碍非常强烈,但这种感觉起源于什么

  32. ਆਪੇ ਖੇਲ ਕਰੈ ਸਭਿ ਕਰਤਾ ਐਸਾ ਬੂਝੈ ਕੋਈ ॥੩॥

    神自己做所有的事情,但几乎没有人明白这个事实。3

  33. ਗੁਰ ਪਰਸਾਦੀ ਏਕ ਲਿਵ ਲਾਗੀ ਦੁਬਿਧਾ ਤਦੇ ਬਿਨਾਸੀ ॥

    靠着上师的恩典,当上帝参与其中时,困境就被打破了

  34. ਜੋ ਤਿਸੁ ਭਾਣਾ ਸੋ ਸਤਿ ਕਰਿ ਮਾਨਿਆ ਕਾਟੀ ਜਮ ਕੀ ਫਾਸੀ ॥੪॥

    那些被上帝接受的人已经接受了真理,因此雅玛的绞刑被切断了。4

  35. ਭਣਤਿ ਨਾਨਕੁ ਲੇਖਾ ਮਾਗੈ ਕਵਨਾ ਜਾ ਚੂਕਾ ਮਨਿ ਅਭਿਮਾਨਾ ॥

    那纳克说,当思想的骄傲被错过时,那么谁能要求交代这些行为

  36. ਤਾਸੁ ਤਾਸੁ ਧਰਮ ਰਾਇ ਜਪਤੁ ਹੈ ਪਏ ਸਚੇ ਕੀ ਸਰਨਾ ॥੫॥੧॥

    当他皈依真神时,Yamraj也开始恐惧地吟唱。5.1

  37. ਮਾਰੂ ਮਹਲਾ ੩ ॥

    玛鲁玛哈拉 3

  38. ਆਵਣ ਜਾਣਾ ਨਾ ਥੀਐ ਨਿਜ ਘਰਿ ਵਾਸਾ ਹੋਇ ॥

    居住在其真正家园的生物,其运动消失了

  39. ਸਚੁ ਖਜਾਨਾ ਬਖਸਿਆ ਆਪੇ ਜਾਣੈ ਸੋਇ ॥੧॥

    上帝赐给真理宝库的人自己知道这个秘密。1