Sri Guru Granth Sahib Ji

第 996

  1. ਮਾਰੂ ਮਹਲਾ ੪ ਘਰੁ ੩

    玛鲁玛哈尔4号屋3号

  2. ੴ ਸਤਿਗੁਰ ਪ੍ਰਸਾਦਿ ॥

    萨蒂古尔•普拉萨迪y

  3. ਹਰਿ ਹਰਿ ਨਾਮੁ ਨਿਧਾਨੁ ਲੈ ਗੁਰਮਤਿ ਹਰਿ ਪਤਿ ਪਾਇ ॥

    根据上师的教诲,只有那些得到哈里纳姆宝藏的人才能取得成功

  4. ਹਲਤਿ ਪਲਤਿ ਨਾਲਿ ਚਲਦਾ ਹਰਿ ਅੰਤੇ ਲਏ ਛਡਾਇ ॥

    在今世和来世,他成为有机体的帮手,最终摆脱了它

  5. ਜਿਥੈ ਅਵਘਟ ਗਲੀਆ ਭੀੜੀਆ ਤਿਥੈ ਹਰਿ ਹਰਿ ਮੁਕਤਿ ਕਰਾਇ ॥੧॥

    哪里有一条狭窄而艰难的道路,上帝就会释放你。1

  6. ਮੇਰੇ ਸਤਿਗੁਰਾ ਮੈ ਹਰਿ ਹਰਿ ਨਾਮੁ ਦ੍ਰਿੜਾਇ ॥

    我的萨古鲁啊!让我坚强哈里纳姆

  7. ਮੇਰਾ ਮਾਤ ਪਿਤਾ ਸੁਤ ਬੰਧਪੋ ਮੈ ਹਰਿ ਬਿਨੁ ਅਵਰੁ ਨ ਮਾਇ ॥੧॥ ਰਹਾਉ ॥

    哦,母亲!没有哈里,就没有其他人是我的父母、儿子和兄弟。1.留在这里

  8. ਮੈ ਹਰਿ ਬਿਰਹੀ ਹਰਿ ਨਾਮੁ ਹੈ ਕੋਈ ਆਣਿ ਮਿਲਾਵੈ ਮਾਇ ॥

    哦,母亲!我是上帝的爱人,应该有人来把我介绍给他

  9. ਤਿਸੁ ਆਗੈ ਮੈ ਜੋਦੜੀ ਮੇਰਾ ਪ੍ਰੀਤਮੁ ਦੇਇ ਮਿਲਾਇ ॥

    我在他面前祈祷,使我与我心爱的人团聚

  10. ਸਤਿਗੁਰੁ ਪੁਰਖੁ ਦਇਆਲ ਪ੍ਰਭੁ ਹਰਿ ਮੇਲੇ ਢਿਲ ਨ ਪਾਇ ॥੨॥

    伟人萨古鲁非常善良,他不拖延与上帝的相遇。2

  11. ਜਿਨ ਹਰਿ ਹਰਿ ਨਾਮੁ ਨ ਚੇਤਿਓ ਸੇ ਭਾਗਹੀਣ ਮਰਿ ਜਾਇ ॥

    那些不记得上帝的人,这种命运无缘无舵的人成为死亡的受害者

  12. ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮਰਿ ਜੰਮਹਿ ਆਵੈ ਜਾਇ ॥

    它们反复在多种生物之间徘徊,并躺在交通中

  13. ਓਇ ਜਮ ਦਰਿ ਬਧੇ ਮਾਰੀਅਹਿ ਹਰਿ ਦਰਗਹ ਮਿਲੈ ਸਜਾਇ ॥੩॥

    他们在山门口受苦,在主庭受重罚。3

  14. ਤੂ ਪ੍ਰਭੁ ਹਮ ਸਰਣਾਗਤੀ ਮੋ ਕਉ ਮੇਲਿ ਲੈਹੁ ਹਰਿ ਰਾਇ ॥

    哦,我的上帝!你是我的主,我来到你的避难所,与你同在

  15. ਹਰਿ ਧਾਰਿ ਕ੍ਰਿਪਾ ਜਗਜੀਵਨਾ ਗੁਰ ਸਤਿਗੁਰ ਕੀ ਸਰਣਾਇ ॥

    世界的生命啊!请皈依上师

  16. ਹਰਿ ਜੀਉ ਆਪਿ ਦਇਆਲੁ ਹੋਇ ਜਨ ਨਾਨਕ ਹਰਿ ਮੇਲਾਇ ॥੪॥੧॥੩॥

    那纳克啊!上帝自己怜悯地将他与他结合在一起。4.1.3

  17. ਮਾਰੂ ਮਹਲਾ ੪ ॥

    玛鲁玛哈拉 4

  18. ਹਉ ਪੂੰਜੀ ਨਾਮੁ ਦਸਾਇਦਾ ਕੋ ਦਸੇ ਹਰਿ ਧਨੁ ਰਾਸਿ ॥

    我一直在问哈里纳姆资本,应该有人告诉我这笔钱是从哪里来的

  19. ਹਉ ਤਿਸੁ ਵਿਟਹੁ ਖਨ ਖੰਨੀਐ ਮੈ ਮੇਲੇ ਹਰਿ ਪ੍ਰਭ ਪਾਸਿ ॥

    谁使我与上帝联合,我就把它献给他

  20. ਮੈ ਅੰਤਰਿ ਪ੍ਰੇਮੁ ਪਿਰੰਮ ਕਾ ਕਿਉ ਸਜਣੁ ਮਿਲੈ ਮਿਲਾਸਿ ॥੧॥

    我心中对心爱的人有很深的爱,我怎样才能找到我的绅士,让我和他融为一体?1

  21. ਮਨ ਪਿਆਰਿਆ ਮਿਤ੍ਰਾ ਮੈ ਹਰਿ ਹਰਿ ਨਾਮੁ ਧਨੁ ਰਾਸਿ ॥

    亲爱的朋友啊!哈里这个名字是我的财富

  22. ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਧੀਰਕ ਹਰਿ ਸਾਬਾਸਿ ॥੧॥ ਰਹਾਉ ॥

    完美上师在他的思想中加强了哈里纳姆,他获得了耐心,我们向他鞠躬。1.留在这里

  23. ਹਰਿ ਹਰਿ ਆਪਿ ਮਿਲਾਇ ਗੁਰੁ ਮੈ ਦਸੇ ਹਰਿ ਧਨੁ ਰਾਸਿ ॥

    哈里本人与上师和解,他指导立方体

  24. ਬਿਨੁ ਗੁਰ ਪ੍ਰੇਮੁ ਨ ਲਭਈ ਜਨ ਵੇਖਹੁ ਮਨਿ ਨਿਰਜਾਸਿ ॥

    奉献者啊!在你的头脑中做出决定,看到没有导师,就没有对上帝的爱

  25. ਹਰਿ ਗੁਰ ਵਿਚਿ ਆਪੁ ਰਖਿਆ ਹਰਿ ਮੇਲੇ ਗੁਰ ਸਾਬਾਸਿ ॥੨॥

    哈里本人居住在上师的心中,他对与上帝和解的上师感到高兴。2

  26. ਸਾਗਰ ਭਗਤਿ ਭੰਡਾਰ ਹਰਿ ਪੂਰੇ ਸਤਿਗੁਰ ਪਾਸਿ ॥

    普尔纳萨古鲁有一个深海般的对上帝的奉献水库

  27. ਸਤਿਗੁਰੁ ਤੁਠਾ ਖੋਲਿ ਦੇਇ ਮੁਖਿ ਗੁਰਮੁਖਿ ਹਰਿ ਪਰਗਾਸਿ ॥

    萨古鲁很高兴,打开商店并把它交给他的弟子,古鲁穆克人的心中有光

  28. ਮਨਮੁਖਿ ਭਾਗ ਵਿਹੂਣਿਆ ਤਿਖ ਮੁਈਆ ਕੰਧੀ ਪਾਸਿ ॥੩॥

    那些住在纳马姆里特湖附近仍然口渴的自愿生物是多么不幸。3

  29. ਗੁਰੁ ਦਾਤਾ ਦਾਤਾਰੁ ਹੈ ਹਉ ਮਾਗਉ ਦਾਨੁ ਗੁਰ ਪਾਸਿ ॥

    上师是最大的捐赠者,我向他索要这笔捐款

  30. ਚਿਰੀ ਵਿਛੁੰਨਾ ਮੇਲਿ ਪ੍ਰਭ ਮੈ ਮਨਿ ਤਨਿ ਵਡੜੀ ਆਸ ॥

    将像我这样失散多年的人与上帝联合起来,这是我身心中唯一的愿望

  31. ਗੁਰ ਭਾਵੈ ਸੁਣਿ ਬੇਨਤੀ ਜਨ ਨਾਨਕ ਕੀ ਅਰਦਾਸਿ ॥੪॥੨॥੪॥

    那纳克恳求说,如果上师批准,他会听我的祈祷。4.2.4

  32. ਮਾਰੂ ਮਹਲਾ ੪ ॥

    玛鲁玛哈拉 4

  33. ਹਰਿ ਹਰਿ ਕਥਾ ਸੁਣਾਇ ਪ੍ਰਭ ਗੁਰਮਤਿ ਹਰਿ ਰਿਦੈ ਸਮਾਣੀ ॥

    上师讲述了哈里的故事,根据上师的教诲,它已经被吸收在心中

  34. ਜਪਿ ਹਰਿ ਹਰਿ ਕਥਾ ਵਡਭਾਗੀਆ ਹਰਿ ਉਤਮ ਪਦੁ ਨਿਰਬਾਣੀ ॥

    念诵《哈里卡塔》的幸运儿已经获得了最好的涅槃般若波多